Sunday, July 7, 2024
HomePunjabi NewsLiberal Breakingਤੇਜ ਹਨੇਰੀ ਅਤੇ ਮੀਂਹ ਨੇ ਤਪਦੀ ਗਰਮੀ ਤੋਂ ਲੋਕਾਂ ਨੂੰ ਦਿੱਤੀ ਰਾਹਤ

ਤੇਜ ਹਨੇਰੀ ਅਤੇ ਮੀਂਹ ਨੇ ਤਪਦੀ ਗਰਮੀ ਤੋਂ ਲੋਕਾਂ ਨੂੰ ਦਿੱਤੀ ਰਾਹਤ

ਬੀਤੀ ਰਾਤ ਪੰਜਾਬ ਦੇ ਵਿੱਚ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਤੇਜ ਹਨੇਰੀ ਅਤੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ । ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਬੀਤੀ ਰਾਤ ਤੇਜ ਮੀਹ ਅਤੇ ਝੱਖੜ ਨੇ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਦਿੱਤੀ ਅਤੇ ਜਿਸਦੇ ਹੋਏ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ । ਮੌਸਮ ਵਿਭਾਗ ਨੇ ਪਹਿਲਾਂ ਹੀ ਇਸਦਾ ਅਲਰਟ ਜਾਰੀ ਕੀਤਾ ਸੀ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਵੀ ਮੀਂਹ ਅਤੇ ਹਨੇਰੀ ਆ ਸਕਦੀ ਹੈ।

RELATED ARTICLES

Most Popular

Recent Comments