ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਸਰਕਾਰੀ ਕਾਲਜਾਂ ਵਿੱਚ ਪੜ੍ਹ ਰਹੇ ਅਨੁਸੂਚਿਤ ਜਾਤੀ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਜਲਦੀ ਹੀ ਡਿਗਰੀਆਂ ਅਤੇ ਡੀਐਮਸੀ ਮਿਲਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਨੇ ਪ੍ਰੀਖਿਆ ਫੀਸ ਦੇ 2,70,81,915 ਰੁਪਏ ਦੋ ਹਫ਼ਤਿਆਂ ਵਿੱਚ ਅਦਾ ਕਰਨ ਦਾ ਵਾਅਦਾ ਕੀਤਾ ਹੈ, ਜਿਸ ਤੋਂ ਇੱਕ ਹਫਤੇ ਬਾਅਦ ਪੀਯੂ ਡਿਗਰੀਆਂ ਜਾਰੀ ਕਰੇਗਾ।
ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਜਲਦ ਮਿਲੇਗੀ ਰਾਹਤ
RELATED ARTICLES