ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ. ਹਰਕੇਸ਼ ਸਿੰਘ ਮੋਹੜੀ ਨੂੰ ਹਰਿਆਣਾ ਸਟੇਟ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਹਰਿਆਣਾ ਇਕਾਈ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਇਹ ਫੈਸਲਾ ਨਿਗਰਾਨ ਬਲਵਿੰਦਰ ਸਿੰਘ ਭੂੰਦੜ ਦੀ ਸਿਫਾਰਸ਼ ‘ਤੇ ਲਿਆ ਗਿਆ। ਬਾਦਲ ਨੇ ਕਿਹਾ ਕਿ ਮੋਹੜੀ ਪਾਰਟੀ ਦੇ ਮਿਹਨਤੀ ਸਿਪਾਹੀ ਹਨ ਅਤੇ ਉਹ ਹਰਿਆਣਾ ਵਿੱਚ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਗੇ।
ਹਰਿਆਣਾ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ, ਹਰਕੇਸ਼ ਸਿੰਘ ਮੋਹੜੀ ਨੂੰ ਸੌਂਪੀ ਜ਼ਿੰਮੇਵਾਰੀ
RELATED ARTICLES


