HomePunjabi NewsLiberal Breakingਸੁਖਬੀਰ ਬਾਦਲ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਧਾਰਮਿਕ ਸਜ਼ਾ ਕੀਤੀ ਪੂਰੀ

ਸੁਖਬੀਰ ਬਾਦਲ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਧਾਰਮਿਕ ਸਜ਼ਾ ਕੀਤੀ ਪੂਰੀ

ਸੁਖਬੀਰ ਬਾਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚੇ ਅਤੇ ਮੱਥਾ ਟੇਕਿਆ ਤੇ ਅਰਦਾਸ ਕੀਤੀ। ਅੱਜ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਦੀ ਧਾਰਮਿਕ ਸਜਾ ਪੂਰੀ ਹੋਈ ਸੀ ਜਿਸ ਤੋਂ ਬਾਅਦ ਦਰਬਾਰ ਸਾਹਿਬ ਆ ਕੇ ਨਤਮਸਤਕ ਹੋਏ ਅਤੇ ਆਪਣੀ ਸਜ਼ਾ ਨੂੰ ਪੂਰਾ ਕੀਤਾ । ਇਸ ਮੌਕੇ ਅਕਾਲੀ ਆਗੂ ਡਾਕਟਰ ਦਲਜੀਤ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਉਹਨਾਂ ਨੇ ਨਿਮਾਣੇ ਸਿੱਖ ਵਜੋਂ ਤਨ ਮਨ ਦੇ ਨਾਲ ਸੇਵਾ ਨਿਭਾਈ ਹੈ।

RELATED ARTICLES

Most Popular

Recent Comments