ਡਿੰਪੀ ਢਿੱਲੋਂ ਵੱਲੋਂ ਪਾਰਟੀ ਛੱਡਣ ਕਾਰਨ ਪੈਦਾ ਹੋਏ ਹਾਲਾਤ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੋਰਚਾ ਸੰਭਾਲ ਲਿਆ ਹੈ। ਉਨ੍ਹਾਂ ਅੱਜ ਆਪਣੀ ਰਿਹਾਇਸ਼ ’ਤੇ ਗਿੱਦੜਬਾਹਾ ਦੇ ਅਕਾਲੀ ਆਗੂਆਂ ਦੀ ਮੀਟਿੰਗ ਸੱਦੀ ਹੈ। ਇਸ ਦੇ ਨਾਲ ਹੀ ਡਿੰਪੀ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਕਰਕੇ ਉਹਨਾਂ ਦੀ ਬਲੀ ਦਿੱਤੀ ਗਈ ਹੈ। ਸਾਡੇ ਵਾਂਗ, ਉਹ ਸਿਰਫ ਵਰਤੋਂ ਲਈ ਹਨ ਇਸ ਦੇ ਨਾਲ ਹੀ ਚਰਚਾ ਹੈ ਕਿ ਡਿੰਪੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ।
ਡਿੰਪੀ ਢਿੱਲੋਂ ਵਲੋ ਅਕਾਲੀ ਦਲ ਛੱਡਣ ਤੇ ਸੁਖਬੀਰ ਬਾਦਲ ਨੇ ਬੁਲਾਈ ਮੀਟਿੰਗ
RELATED ARTICLES


