HomePunjabi NewsLiberal Breakingਡਿੰਪੀ ਢਿੱਲੋਂ ਵਲੋ ਅਕਾਲੀ ਦਲ ਛੱਡਣ ਤੇ ਸੁਖਬੀਰ ਬਾਦਲ ਨੇ ਬੁਲਾਈ ਮੀਟਿੰਗ

ਡਿੰਪੀ ਢਿੱਲੋਂ ਵਲੋ ਅਕਾਲੀ ਦਲ ਛੱਡਣ ਤੇ ਸੁਖਬੀਰ ਬਾਦਲ ਨੇ ਬੁਲਾਈ ਮੀਟਿੰਗ

ਡਿੰਪੀ ਢਿੱਲੋਂ ਵੱਲੋਂ ਪਾਰਟੀ ਛੱਡਣ ਕਾਰਨ ਪੈਦਾ ਹੋਏ ਹਾਲਾਤ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੋਰਚਾ ਸੰਭਾਲ ਲਿਆ ਹੈ। ਉਨ੍ਹਾਂ ਅੱਜ ਆਪਣੀ ਰਿਹਾਇਸ਼ ’ਤੇ ਗਿੱਦੜਬਾਹਾ ਦੇ ਅਕਾਲੀ ਆਗੂਆਂ ਦੀ ਮੀਟਿੰਗ ਸੱਦੀ ਹੈ। ਇਸ ਦੇ ਨਾਲ ਹੀ ਡਿੰਪੀ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਕਰਕੇ ਉਹਨਾਂ ਦੀ ਬਲੀ ਦਿੱਤੀ ਗਈ ਹੈ। ਸਾਡੇ ਵਾਂਗ, ਉਹ ਸਿਰਫ ਵਰਤੋਂ ਲਈ ਹਨ ਇਸ ਦੇ ਨਾਲ ਹੀ ਚਰਚਾ ਹੈ ਕਿ ਡਿੰਪੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ।

RELATED ARTICLES

Most Popular

Recent Comments