ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਦੇ ਹੁਕਮਾਂ ਮਗਰੋਂ CM ਭਗਵੰਤ ਮਾਨ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬਾਦਲ ਨੇ ਮਾਨ ‘ਤੇ ਝੂਠ ਬੋਲਣ ਦੇ ਦੋਸ਼ ਲਾਉਂਦਿਆਂ ‘ਲਾਈ ਡਿਟੈਕਟਰ ਟੈਸਟ’ ਦੀ ਚੁਣੌਤੀ ਦਿੱਤੀ। ਉਨ੍ਹਾਂ ਮੁੱਖ ਮੰਤਰੀ ਨੂੰ ਹਟਾਉਣ ਲਈ 19 ਜੁਲਾਈ ਤੋਂ ਅਕਾਲ ਤਖ਼ਤ ਸਾਹਿਬ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਸਿੱਖ ਜਥੇਬੰਦੀਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ।
ਸੁਖਬੀਰ ਬਾਦਲ ਨੇ CM ਮਾਨ ਨੂੰ ਦਿੱਤੀ ‘ਲਾਈ ਡਿਟੈਕਟਰ ਟੈਸਟ’ ਦੀ ਚੁਣੌਤੀ, 19 ਜੁਲਾਈ ਤੋਂ ਅਕਾਲ ਤਖ਼ਤ ਤੋਂ ਸ਼ੁਰੂ ਹੋਵੇਗਾ ‘ਧਰਮ ਯੁੱਧ ਮੋਰਚਾ’
RELATED ARTICLES


