ਸੁਖਬੀਰ ਬਾਦਲ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਆਪਣੀ ਸਜ਼ਾ ਦਾ 7ਵਾਂ ਦਿਨ ਪੂਰਾ ਕਰ ਰਹੇ ਹਨ। ਸੁਖਬੀਰ ਬਾਦਲ ਸਵੇਰੇ ਸੇਵਾਦਾਰਾਂ ਦੇ ਚੋਲੇ ਪਹਿਨ ਕੇ, ਹੱਥਾਂ ਵਿੱਚ ਲੰਨ ਫੜ ਕੇ ਅਤੇ ਗਲ ਵਿੱਚ ਤਖ਼ਤੀ ਪਾ ਕੇ ਫਤਹਿਗੜ੍ਹ ਸਾਹਿਬ ਪੁੱਜੇ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਕੀਰਤਨ ਸਰਵਣ ਕੀਤਾ। ਇਸ ਮੌਕੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ।
ਸੁਖਬੀਰ ਬਾਦਲ ਨੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਆਪਣੀ ਸਜ਼ਾ ਦਾ ਪੂਰਾ ਕੀਤਾ 7ਵਾਂ ਦਿਨ
RELATED ARTICLES