ਮੁੰਬਈ ਰੇਲਵੇ ‘ਚ ਸੇਵਾ ਕਰ ਰਹੇ ਇਕ ਸਿੱਖ ਟਿਕਟ ਚੈਕਰ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਉਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਜਿਸ ਤੋਂ ਬਾਅਦ ਦੇਸ਼ ਭਰ ‘ਚ ਸਿੱਖਾਂ ਖਿਲਾਫ ਚੱਲ ਰਹੀ ਨਫਰਤ ਦੀ ਮੁਹਿੰਮ ਦਾ ਪੰਜਾਬ ‘ਚ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਗੁੱਸਾ ਜ਼ਾਹਰ ਕੀਤਾ ਹੈ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸਦਾ ਵਿਰੋਧ ਕੀਤਾ ਹੈ।
ਸਿੱਖ ਟਿਕਟ ਚੈੱਕਰ ਤੇ ਹੋਏ ਹਮਲੇ ਦੀ ਸੁਖਬੀਰ ਬਾਦਲ ਨੇ ਕੀਤੀ ਨਿੰਦਾ
RELATED ARTICLES