Tuesday, July 16, 2024
HomePunjabi NewsLiberal Breakingਸੁਖਬੀਰ ਬਾਦਲ ਬਠਿੰਡਾ ਅਤੇ ਹਰਸਿਮਰਤ ਕੌਰ ਬਾਦਲ ਫਿਰੋਜਪੁਰ ਤੋਂ ਹੋ ਸਕਦੇ ਹਨ...

ਸੁਖਬੀਰ ਬਾਦਲ ਬਠਿੰਡਾ ਅਤੇ ਹਰਸਿਮਰਤ ਕੌਰ ਬਾਦਲ ਫਿਰੋਜਪੁਰ ਤੋਂ ਹੋ ਸਕਦੇ ਹਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ

ਇਸ ਵਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਦੀ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ। ਇਸ ਦੇ ਨਾਲ ਹੀ ਬਾਦਲ ਪਰਿਵਾਰ ਦੀ ਨੂੰਹ ਅਤੇ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਵੱਲੋਂ ਫਿਰੋਜ਼ਪੁਰ ਤੋਂ ਚੋਣ ਲੜਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਦਰਅਸਲ ਵਿਰੋਧੀ ਪਾਰਟੀਆਂ ਵੱਲੋਂ ਬਠਿੰਡਾ ਸੀਟ ‘ਤੇ ਕੀਤੀ ਘੇਰਾਬੰਦੀ ਦੇ ਮੱਦੇਨਜ਼ਰ ਅਕਾਲੀ ਦਲ ਇਹ ਫੈਸਲਾ ਲੈਣਾ ਚਾਹੁੰਦਾ ਹੈ।

RELATED ARTICLES

Most Popular

Recent Comments