ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਵੱਡਾ ਐਲਾਨ ਕੀਤਾ ਹੈ। ਉਹਨਾਂ ਕਿਹਾ ਹੈ ਕਿ ਉਹਨਾਂ ਦੀ ਸਰਕਾਰ ਬਣਨ ਤੇ ਆਟਾ ਦਾਲ ਸਕੀਮ ਤੇ ਸ਼ਗਨ ਸਕੀਮ ਫਿਰ ਤੋਂ ਸ਼ੁਰੂ ਕੀਤੀ ਜਾਵੇਗੀ ਪੰਜਾਬ ਵਿੱਚ ਕੋਈ ਵੀ ਗੈਰ ਪੰਜਾਬੀ ਜ਼ਮੀਨ ਨਹੀਂ ਖਰੀਦ ਸਕੇਗਾ। ਸਿਰਫ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ। ਕਿਸਾਨਾਂ ਨੂੰ ਨਵੇਂ ਟਿਉਬਲ ਕਨੈਕਸ਼ਨ ਦਿੱਤੇ ਜਾਣਗੇ ।
ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਕੀਤਾ ਵੱਡਾ ਐਲਾਨ
RELATED ARTICLES