HomePunjabi NewsLiberal Breakingਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਕੀਤਾ...

ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਕੀਤਾ ਵੱਡਾ ਐਲਾਨ

ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਵੱਡਾ ਐਲਾਨ ਕੀਤਾ ਹੈ। ਉਹਨਾਂ ਕਿਹਾ ਹੈ ਕਿ ਉਹਨਾਂ ਦੀ ਸਰਕਾਰ ਬਣਨ ਤੇ ਆਟਾ ਦਾਲ ਸਕੀਮ ਤੇ ਸ਼ਗਨ ਸਕੀਮ ਫਿਰ ਤੋਂ ਸ਼ੁਰੂ ਕੀਤੀ ਜਾਵੇਗੀ ਪੰਜਾਬ ਵਿੱਚ ਕੋਈ ਵੀ ਗੈਰ ਪੰਜਾਬੀ ਜ਼ਮੀਨ ਨਹੀਂ ਖਰੀਦ ਸਕੇਗਾ। ਸਿਰਫ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ। ਕਿਸਾਨਾਂ ਨੂੰ ਨਵੇਂ ਟਿਉਬਲ ਕਨੈਕਸ਼ਨ ਦਿੱਤੇ ਜਾਣਗੇ ।

RELATED ARTICLES

Most Popular

Recent Comments