HomePunjabi NewsLiberal Breakingਗਿੱਦੜਬਾਹਾ ਤੋਂ ਸੁਖਬੀਰ ਬਾਦਲ ਹੋ ਲੜ ਸਕਦੇ ਹਨ ਵਿਧਾਨ ਸਭਾ ਉਪ ਚੋਣਾਂ

ਗਿੱਦੜਬਾਹਾ ਤੋਂ ਸੁਖਬੀਰ ਬਾਦਲ ਹੋ ਲੜ ਸਕਦੇ ਹਨ ਵਿਧਾਨ ਸਭਾ ਉਪ ਚੋਣਾਂ

ਪੰਜਾਬ ਦੇ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਉਪ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਗਿੱਦੜਬਾਹਾ ਤੋਂ ਸੁਖਬੀਰ ਬਾਦਲ ਇਹਨਾਂ ਚੋਣਾਂ ਦੇ ਵਿੱਚ ਖੜੇ ਹੋ ਸਕਦੇ ਹਨ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੇ ਵਿਵਾਦ ਦੇ ਕਰਕੇ ਅਕਾਲੀ ਦਲ ਦੇ ਲਈ ਇਹ ਚੋਣਾਂ ਆਪਣਾ ਅਕਸ ਬਚਾਉਣ ਦੇ ਲਈ ਬਹੁਤ ਅਹਿਮ ਮੰਨੀਆਂ ਜਾ ਰਹੀਆਂ ਹਨ।

RELATED ARTICLES

Most Popular

Recent Comments