ਬ੍ਰੇਕਿੰਗ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਪਹਿਲਾਂ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ । ਇਸ ਮੌਕੇ ਉਹਨਾਂ ਨੇ ਗੱਲਬਾਤ ਕਰਦੇ ਕਿਹਾ ਕਿ ਸੁਖਬੀਰ ਬਾਦਲ ਜਲਦੀ ਹੀ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਕੋਲ ਇਸ ਵਕਤ ਲੋਕਾਂ ਦੀ ਸਪੋਰਟ ਨਹੀਂ ਹੈ । ਰਾਜਾ ਵੜਿੰਗ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਉਪ ਚੋਣਾਂ ਵਿੱਚ ਕਾਂਗਰਸ ਪਾਰਟੀ ਜਿੱਤ ਹਾਸਲ ਕਰੇਗੀ।
ਸੁਖਬੀਰ ਬਾਦਲ ਭਾਜਪਾ ਵਿੱਚ ਹੋ ਸਕਦੇ ਹਨ ਸ਼ਾਮਲ, ਇਸ ਸਿਆਸੀ ਆਗੂ ਨੇ ਕੀਤਾ ਦਾਅਵਾ
RELATED ARTICLES


