ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਸਿਆਸੀ ਹਾਲਾਤ ਅਤੇ ਅਕਾਲੀ ਦਲ-ਭਾਜਪਾ ਦੇ ਸੰਭਾਵਿਤ ਗੱਠਜੋੜ ਸਬੰਧੀ ਚਰਚਾ ਹੋਣ ਦਾ ਦਾਅਵਾ ਕੀਤਾ ਗਿਆ। ਹਾਲਾਂਕਿ, ਮੁਲਾਕਾਤ ਦੀ ਅਧਿਕਾਰਕ ਜਾਣਕਾਰੀ ਜਾਂ ਵੇਰਵੇ ਜਨਤਕ ਨਹੀਂ ਕੀਤੇ ਗਏ ਹਨ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
RELATED ARTICLES


