HomePunjabi NewsLiberal Breakingਸੁਖਬੀਰ ਬਾਦਲ ਨੇ ਮਰਹੂਮ ਓਮ ਪ੍ਰਕਾਸ਼ ਚੌਟਾਲਾ ਨੂੰ ਭੇਂਟ ਕੀਤੀ ਸ਼ਰਧਾਂਜਲੀ

ਸੁਖਬੀਰ ਬਾਦਲ ਨੇ ਮਰਹੂਮ ਓਮ ਪ੍ਰਕਾਸ਼ ਚੌਟਾਲਾ ਨੂੰ ਭੇਂਟ ਕੀਤੀ ਸ਼ਰਧਾਂਜਲੀ

ਅੱਜ ਪਿੰਡ ਚੌਟਾਲਾ ਵਿਖੇ ਹਰਿਆਣਾ ਦੇ ਪੰਜ ਵਾਰ ਦੇ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋ ਕੇ ਸੁਖਬੀਰ ਬਾਦਲ ਨੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਕਿਹਾ ਕਿ ਓਮ ਪ੍ਰਕਾਸ਼ ਚੌਟਾਲਾ ਨੇ ਕਿਸਾਨਾਂ, ਮਜ਼ਦੂਰਾਂ ਲਈ ਅਵਾਜ਼ ਬੁਲੰਦ ਕੀਤੀ ਅਤੇ ਹਰਿਆਣਾ ਦੀ ਤਰੱਕੀ ਲਈ ਵੱਡੇ ਯੋਗਦਾਨ ਪਾਏ। ਪਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ।

RELATED ARTICLES

Most Popular

Recent Comments