More
    HomePunjabi NewsLiberal BreakingBREAKING: ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਗਰੀਬਾਂ ਨੂੰ ਮਿਲਣਗੇ 5 ਮਰਲੇ...

    BREAKING: ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਗਰੀਬਾਂ ਨੂੰ ਮਿਲਣਗੇ 5 ਮਰਲੇ ਦੇ ਘਰ: ਸੁਖਬੀਰ ਸਿੰਘ ਬਾਦਲ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਚੋਣ ਵਾਅਦਾ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਅਕਾਲੀ ਸਰਕਾਰ ਬਣਦੇ ਹੀ ਗਰੀਬ ਲੋਕਾਂ ਨੂੰ 5-5 ਮਰਲੇ ਦੇ ਪੱਕੇ ਘਰ ਬਣਾ ਕੇ ਦਿੱਤੇ ਜਾਣਗੇ। ਬਾਦਲ ਨੇ ਐਲਾਨ ਕੀਤਾ ਕਿ ਮੌਜੂਦਾ ਸਰਕਾਰ ਵੱਲੋਂ ਰੱਦ ਕੀਤੇ ਗਏ ਸਾਰੇ ਨੀਲੇ ਕਾਰਡ ਦੁਬਾਰਾ ਬਣਾਏ ਜਾਣਗੇ ਤਾਂ ਜੋ ਲੋਕਾਂ ਨੂੰ ਸਸਤਾ ਰਾਸ਼ਨ ਮਿਲ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਗਰੀਬ ਵਰਗ ਦੀ ਭਲਾਈ ਲਈ ਵਚਨਬੱਧ ਰਿਹਾ ਹੈ।

    RELATED ARTICLES

    Most Popular

    Recent Comments