ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਹਨ । ਅੱਜ ਸੁਖਬੀਰ ਬਾਦਲ ਦੀ ਸਜ਼ਾ ਤੇ ਫੈਸਲਾ ਸੁਣਾਇਆ ਜਾਣਾ ਹੈ। ਸੁਖਬੀਰ ਬਾਦਲ ਵ੍ਹੀਲ ਚੇਅਰ ਤੇ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚੇ ਹਨ। ਇਸ ਮੌਕੇ ਉਹਨਾਂ ਦੇ ਨਾਲ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ। ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਉਹ ਇੱਕ ਨਿਮਾਣੇ ਸਿੰਘ ਵਜੋਂ ਅੱਜ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਹਨ। ਅਤੇ ਜੋ ਵੀ ਸਜ਼ਾ ਅਕਾਲ ਤਖਤ ਸਾਹਿਬ ਤੋਂ ਸੁਣਾਈ ਜਾਵੇਗੀ ਉਹਨਾਂ ਨੂੰ ਮਨਜ਼ੂਰ ਹੋਵੇਗੀ।
ਬ੍ਰੇਕਿੰਗ: ਵ੍ਹੀਲ ਚੇਅਰ ਤੇ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚੇ ਸੁਖਬੀਰ ਬਾਦਲ, ਅੱਜ ਹੋਵੇਗਾ ਸਜ਼ਾ ਦਾ ਐਲਾਨ
RELATED ARTICLES