ਅਕਾਲੀ ਭਾਜਪਾ ਗਠਜੋੜ ਤੇ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੀ ਅਸੂਲਾਂ ਦੀ ਪਾਰਟੀ ਹੈ, ਸਾਡੇ ਲਈ ਗਿਣਤੀ ਤੋਂ ਜ਼ਿਆਦਾ ਅਸੂਲ ਜ਼ਰੂਰੀ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ। ਬਾਦਲ ਨੇ ਕਿਹਾ ਇਹ ਪਾਰਟੀ ਸਰਕਾਰ ਬਣਾਉਣ ਲਈ ਅਕਾਲੀ ਭਾਜਪਾ ਗਠਜੋੜ ਤੇ ਬੋਲੇ ਸੁਖਬੀਰ ਬਾਦਲ ਸਾਡੇ ਲਈ ਅਸੂਲ ਜਿਆਦਾ ਜਰੂਰੀ ਵਿੱਚ ਨਹੀਂ ਆਈ ਸੀ ਇਹ ਕੌਮ ਤੇ ਪੰਜਾਬੀਆਂ ਦੀ ਰੱਖਿਆ ਲਈ ਬਣਾਈ ਗਈ ਸੀ।