ਸੁਖਬੀਰ ਬਾਦਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਨੂੰ ਲੈਕੇ ਟਵੀਟ ਕੀਤਾ ਹੈ ਕਿ ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਪੇਸ਼ ਹੋਵੇਗਾ।
ਸੁਖਬੀਰ ਬਾਦਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਨੂੰ ਲੈਕੇ ਕੀਤਾ ਟਵੀਟ
RELATED ARTICLES