ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਪੰਜ ਤਖ਼ਤਾਂ ਦੇ ਜਥੇਦਾਰਾਂ ਦੇ ਫੈਸਲੇ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਕਾਲੀ ਦਲ ਦੇ ਬਾਗੀ ਧੜੇ ਤੋਂ ਮੁਆਫੀ ਮੰਗਣ ‘ਤੇ ਸੁਖਬੀਰ ਬਾਦਲ ਨੂੰ 15 ਦਿਨਾਂ ‘ਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਸਾਰੇ ਤਖ਼ਤਾਂ ਦੇ ਜਥੇਦਾਰਾਂ ਨੂੰ ਹੁਕਮ ਦਿੱਤਾ ਕਿ ਸੁਖਬੀਰ ਬਾਦਲ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਪੱਖ ਪੇਸ਼ ਕਰਨਗੇ।
ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਹੋਣਾ ਪਵੇਗਾ ਪੇਸ਼, 15 ਦਿਨ ‘ਚ ਦੇਣਾ ਹੋਵੇਗਾ ਜਵਾਬ
RELATED ARTICLES


