ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਜਨਵਰੀ ਦੇ ਪਹਿਲੇ ਹਫਤੇ ਪ੍ਰਵਾਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪਾਰਟੀ ਨਵੇਂ ਸਾਲ ‘ਚ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਬੀਤੇ ਕੱਲ੍ਹ ਸੈਕਟਰ-9 ਸਥਿਤ ਸੁਖਬੀਰ ਬਾਦਲ ਦੀ ਰਿਹਾਇਸ਼ ‘ਤੇ ਅਕਾਲੀ ਦਲ ਦੀ ਕੋਰ ਕਮੇਟੀ, ਕਾਰਜਕਾਰਨੀ, ਜ਼ਿਲ੍ਹਾ ਪ੍ਰਧਾਨਾਂ ਅਤੇ ਸਥਾਨਕ ਇੰਚਾਰਜਾਂ ਨਾਲ ਮੀਟਿੰਗ ਹੋਈ।
ਸੁਖਬੀਰ ਬਾਦਲ ਦਾ ਅਸਤੀਫ਼ਾ ਜਨਵਰੀ ਦੇ ਪਹਿਲੇ ਹਫ਼ਤੇ ਕੀਤਾ ਜਾਵੇਗਾ ਪ੍ਰਵਾਨ
RELATED ARTICLES