ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਵਾਹਿਗਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ।
ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ
RELATED ARTICLES