Friday, July 5, 2024
HomePunjabi NewsLiberal Breakingਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਮਿਲਿਆ ਸਮਰਥਨ

ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਮਿਲਿਆ ਸਮਰਥਨ

ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੀ ਬਗਾਵਤ ਦਰਮਿਆਨ ਅੱਜ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕੁੱਲ 106 ਮੈਂਬਰ ਹਾਜ਼ਰ ਸਨ। ਮੀਟਿੰਗ ਵਿੱਚ ਸਾਰੇ ਮੈਂਬਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਇਆ। ਪਾਰਟੀ ਨਾਲ ਖੜ੍ਹਨ ਦਾ ਭਰੋਸਾ ਵੀ ਦਿੱਤਾ। 

RELATED ARTICLES

Most Popular

Recent Comments