ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਸਕੱਤਰੇਤ ‘ਚ ਦੋਵਾਂ ਨੇਤਾਵਾਂ ਵਿਚਾਲੇ ਕਰੀਬ 20 ਮਿੰਟ ਤੱਕ ਗੱਲਬਾਤ ਹੋਈ। ਸੁਖਬੀਰ ਬਾਦਲ ਸਵੇਰੇ ਅਚਾਨਕ ਸੂਬਾ ਸਕੱਤਰੇਤ ਪੁੱਜੇ ਅਤੇ ਮੁੱਖ ਮੰਤਰੀ ਸੁੱਖੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਹਿਮਾਚਲ ਅਤੇ ਪੰਜਾਬ ਦੇ ਸਿਆਸੀ ਹਾਲਾਤਾਂ ‘ਤੇ ਵੀ ਚਰਚਾ ਕੀਤੀ।
ਸੁਖਬੀਰ ਸਿੰਘ ਬਾਦਲ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਕੀਤੀ ਮੁਲਾਕਾਤ
RELATED ARTICLES