HomePunjabi NewsLiberal Breakingਸੁਖਬੀਰ ਸਿੰਘ ਬਾਦਲ ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਕਰਨਗੇ ਮੀਟਿੰਗ

ਸੁਖਬੀਰ ਸਿੰਘ ਬਾਦਲ ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਕਰਨਗੇ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੀ ਬਗਾਵਤ ਦਰਮਿਆਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਇਸ ‘ਚ ਪਾਰਟੀ ਦੀ ਮੌਜੂਦਾ ਸਥਿਤੀ ‘ਤੇ ਚਰਚਾ ਹੋਵੇਗੀ।

RELATED ARTICLES

Most Popular

Recent Comments