ਸੁਖਦੇਵ ਢੀਂਡਸਾ ਨੇ ਅਕਾਲੀ ਦਲ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦਾ ਨਵਾਂ ਪ੍ਰਧਾਨ ਜੋ ਵੀ ਹੋਵੇਗਾ, ਉਹਨਾਂ ਨੂੰ ਸਵੀਕਾਰ ਕੀਤਾ ਜਾਵੇਗਾ। ਢੀਂਡਸਾ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਇੱਕ ਵਾਰ ਫਿਰ ਪ੍ਰਧਾਨ ਬਣਦੇ ਹਨ, ਤਾਂ ਉਹਨਾਂ ਨੂੰ ਵੀ ਪ੍ਰਧਾਨ ਵਜੋਂ ਮੰਨਿਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਸਮਾਂ ਅਕਾਲੀ ਦਲ ਦੇ ਇਕੱਠੇ ਹੋਣ ਦਾ ਹੈ।
ਸੁਖਦੇਵ ਢੀਂਡਸਾ ਨੇ ਅਕਾਲੀ ਦਲ ਬਾਰੇ ਦਿੱਤਾ ਵੱਡਾ ਬਿਆਨ
RELATED ARTICLES