HomePunjabi NewsLiberal Breakingਸੁਖਦੇਵ ਢੀਂਡਸਾ ਨੇ ਅਕਾਲੀ ਦਲ ਬਾਰੇ ਦਿੱਤਾ ਵੱਡਾ ਬਿਆਨ

ਸੁਖਦੇਵ ਢੀਂਡਸਾ ਨੇ ਅਕਾਲੀ ਦਲ ਬਾਰੇ ਦਿੱਤਾ ਵੱਡਾ ਬਿਆਨ

ਸੁਖਦੇਵ ਢੀਂਡਸਾ ਨੇ ਅਕਾਲੀ ਦਲ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦਾ ਨਵਾਂ ਪ੍ਰਧਾਨ ਜੋ ਵੀ ਹੋਵੇਗਾ, ਉਹਨਾਂ ਨੂੰ ਸਵੀਕਾਰ ਕੀਤਾ ਜਾਵੇਗਾ। ਢੀਂਡਸਾ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਇੱਕ ਵਾਰ ਫਿਰ ਪ੍ਰਧਾਨ ਬਣਦੇ ਹਨ, ਤਾਂ ਉਹਨਾਂ ਨੂੰ ਵੀ ਪ੍ਰਧਾਨ ਵਜੋਂ ਮੰਨਿਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਸਮਾਂ ਅਕਾਲੀ ਦਲ ਦੇ ਇਕੱਠੇ ਹੋਣ ਦਾ ਹੈ।

RELATED ARTICLES

Most Popular

Recent Comments