ਆਦੇਸ਼ ਪ੍ਰਤਾਪ ਸਿੰਘ ਕੈਰੋ ਨੂੰ ਪਾਰਟੀ ‘ਚੋਂ ਕੱਢਣ ਤੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਨਰਾਜ਼ਗੀ ਜਾਹਿਰ ਕੀਤੀ ਹੈ। ਉਹਨਾਂ ਨੇ ਇਸ ਫੈਸਲੇ ਨੂੰ ਮੰਦਭਾਗਾ ਦਸਿਆ ਹੈ । ਢੀਂਡਸਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਅਜਿਹੇ ਫੈਸਲੇ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਕਿ ਲੋਕ ਸਭਾ ਚੋਣਾਂ ਨਜ਼ਦੀਕ ਹਨ ਅਤੇ ਅਜਿਹੇ ਵਿੱਚ ਇਸਦੇ ਬੁਰੇ ਪ੍ਰਭਾਵ ਸਾਹਮਣੇ ਆ ਸਕਦੇ ਹਨ ।
ਆਦੇਸ਼ ਪ੍ਰਤਾਪ ਕੈਰੋ ਨੂੰ ਪਾਰਟੀ ‘ਚੋਂ ਕੱਢਣ ਤੇ ਸੁਖਦੇਵ ਸਿੰਘ ਢੀਂਡਸਾ ਨੇ ਜਤਾਈ ਨਰਾਜ਼ਗੀ
RELATED ARTICLES


