HomePunjabi NewsLiberal Breakingਆਦੇਸ਼ ਪ੍ਰਤਾਪ ਕੈਰੋ ਨੂੰ ਪਾਰਟੀ 'ਚੋਂ ਕੱਢਣ ਤੇ ਸੁਖਦੇਵ ਸਿੰਘ ਢੀਂਡਸਾ ਨੇ...

ਆਦੇਸ਼ ਪ੍ਰਤਾਪ ਕੈਰੋ ਨੂੰ ਪਾਰਟੀ ‘ਚੋਂ ਕੱਢਣ ਤੇ ਸੁਖਦੇਵ ਸਿੰਘ ਢੀਂਡਸਾ ਨੇ ਜਤਾਈ ਨਰਾਜ਼ਗੀ

ਆਦੇਸ਼ ਪ੍ਰਤਾਪ ਸਿੰਘ ਕੈਰੋ ਨੂੰ ਪਾਰਟੀ ‘ਚੋਂ ਕੱਢਣ ਤੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਨਰਾਜ਼ਗੀ ਜਾਹਿਰ ਕੀਤੀ ਹੈ। ਉਹਨਾਂ ਨੇ ਇਸ ਫੈਸਲੇ ਨੂੰ ਮੰਦਭਾਗਾ ਦਸਿਆ ਹੈ । ਢੀਂਡਸਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਅਜਿਹੇ ਫੈਸਲੇ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਕਿ ਲੋਕ ਸਭਾ ਚੋਣਾਂ ਨਜ਼ਦੀਕ ਹਨ ਅਤੇ ਅਜਿਹੇ ਵਿੱਚ ਇਸਦੇ ਬੁਰੇ ਪ੍ਰਭਾਵ ਸਾਹਮਣੇ ਆ ਸਕਦੇ ਹਨ ।

RELATED ARTICLES

Most Popular

Recent Comments