ਮਤਭੇਦਾਂ ਕਾਰਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ 6 ਸਾਲ ਬਾਅਦ ਘਰ ਪਰਤ ਆਏ ਹਨ। ਅਕਾਲੀ ਦਲ ‘ਚ ਵਾਪਸੀ ਕਰਦਿਆਂ ਢੀਂਡਸਾ ਨੇ ਆਪਣੀ ਪਾਰਟੀ ਨੂੰ ਅਕਾਲੀ ਦਲ ‘ਚ ਮਿਲਾ ਦਿੱਤਾ ਹੈ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਇੱਕ ਵਾਰ ਫਿਰ ਇੱਕਜੁੱਟ ਹੋ ਗਏ ਹਨ।
ਸੁਖਦੇਵ ਸਿੰਘ ਢੀਂਡਸਾ ਦੀ 6 ਸਾਲ ਬਾਅਦ ਹੋਈ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ
RELATED ARTICLES