HomePunjabi NewsLiberal Breakingਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ...

ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ ਕੀਤੀ

ਪੰਜਾਬ ਦੇ ਵਿੱਚ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਚ ਵੱਡੀ ਸਫਲਤਾ ਮਿਲਣ ਤੇ ਕਾਂਗਰਸ ਹਾਈ ਕਮਾਨ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ ਇਸ ਤੋਂ ਬਾਅਦ ਉਹਨਾਂ ਨੇ ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ ਕੀਤੀ ਜਿਸਦੀ ਤਸਵੀਰ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਸਾਂਝੀ ਕੀਤੀ ਹੈ।

RELATED ARTICLES

Most Popular

Recent Comments