ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਆਪਣੀ ਚੋਣ ਕੰਪੇਨ ਦੇ ਵਿੱਚ ਰੁਝੇ ਹੋਏ ਹਨ । ਇਸੇ ਵਿੱਚ ਚਲਦੇ ਉਹਨਾਂ ਨੇ ਸੰਗਰੂਰ ਦੇ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਿਆ ਤੇ ਉਸ ਤੋਂ ਬਾਅਦ ਉਹ ਅੰਬੇਡਕਰ ਭਵਨ ਪਹੁੰਚੇ ਜਿੱਥੇ ਉਹਨਾਂ ਦੇ ਸਮਰਥਕ ਹਾਜਰ ਸਨ। ਪਾਰਟੀ ਵਰਕਰਾਂ ਦੇ ਵਿੱਚ ਜੋਸ਼ ਭਰਨ ਦੇ ਲਈ ਸੁਖਪਾਲ ਸਿੰਘ ਖਹਿਰਾ ਲਗਾਤਾਰ ਇਲਾਕੇ ਦਾ ਦੌਰਾ ਕਰ ਰਹੇ ਹਨ ਤੇ ਲੋਕਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ।
ਸੁਖਪਾਲ ਸਿੰਘ ਖਹਿਰਾ ਨੇ ਸੰਗਰੂਰ ਇਲਾਕੇ ਵਿੱਚ ਵਧਾਈਆਂ ਆਪਣੀਆਂ ਚੋਣ ਸਰਗਰਮੀਆਂ
RELATED ARTICLES