HomePunjabi NewsLiberal Breakingਭਾਜਪਾ ਦੀ ਮੀਟਿੰਗ ਵਿੱਚ ਨਹੀਂ ਪਹੁੰਚੇ ਸੁਨੀਲ ਜਾਖੜ, ਅਸਤੀਫੇ ਨੂੰ ਲੈ ਕੇ...

ਭਾਜਪਾ ਦੀ ਮੀਟਿੰਗ ਵਿੱਚ ਨਹੀਂ ਪਹੁੰਚੇ ਸੁਨੀਲ ਜਾਖੜ, ਅਸਤੀਫੇ ਨੂੰ ਲੈ ਕੇ ਸਿਆਸੀ ਚਰਚਾ ਸ਼ੁਰੂ

ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫੇ ਨੂੰ ਲੈ ਕੇ ਇੱਕ ਵਾਰੀ ਫਿਰ ਚਰਚਾਵਾਂ ਸ਼ੁਰੂ ਹੋ ਗਈਆਂ ਹਨ । ਜਿਸ ਦਾ ਕਾਰਨ ਹੈ ਅੱਜ ਚੰਡੀਗੜ੍ਹ ਹੈਡਕੁਆਰਟਰ ਵਿਖੇ ਭਾਜਪਾ ਦੀ ਹੋਈ ਮੀਟਿੰਗ। ਇਸ ਮੀਟਿੰਗ ਵਿੱਚ ਸੁਨੀਲ ਜਾਖੜ ਨਹੀਂ ਪਹੁੰਚੇ । ਜਿਸ ਤੋਂ ਬਾਅਦ ਫਿਰ ਤੋਂ ਇਹ ਚਰਚਾ ਸ਼ੁਰੂ ਹੋ ਗਈ ਕਿ ਜਾਖੜ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ । ਪਰ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਸਾਫ ਕੀਤਾ ਕਿ ਜਾਖੜ ਨੇ ਅਸਤੀਫਾ ਨਹੀਂ ਦਿੱਤਾ ਹੈ।

RELATED ARTICLES

Most Popular

Recent Comments