ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ‘ਤੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਬਹੁਤ ਕੀਮਤੀ ਹੈ ਅਤੇ ਸਾਥੀ ਕਿਸਾਨਾਂ ਨੂੰ ਉਨ੍ਹਾਂ ਨੂੰ ਮਰਨ ਵਰਤ ਤੋੜਣ ਲਈ ਮਨਾਉਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਉਨ੍ਹਾਂ ਦੀ ਜ਼ਿੰਦਗੀ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ।
ਸੁਨੀਲ ਜਾਖੜ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇ ਜਤਾਈ ਚਿੰਤਾ
RELATED ARTICLES