HomePunjabi NewsLiberal Breakingਸੁਨੀਲ ਜਾਖੜ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇ ਜਤਾਈ ਚਿੰਤਾ

ਸੁਨੀਲ ਜਾਖੜ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇ ਜਤਾਈ ਚਿੰਤਾ

ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ‘ਤੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਬਹੁਤ ਕੀਮਤੀ ਹੈ ਅਤੇ ਸਾਥੀ ਕਿਸਾਨਾਂ ਨੂੰ ਉਨ੍ਹਾਂ ਨੂੰ ਮਰਨ ਵਰਤ ਤੋੜਣ ਲਈ ਮਨਾਉਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਉਨ੍ਹਾਂ ਦੀ ਜ਼ਿੰਦਗੀ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ।

RELATED ARTICLES

Most Popular

Recent Comments