HomePunjabi NewsLiberal Breakingਕਿਸਾਨਾਂ ਦੇ ਹੱਕ ਵਿੱਚ ਫ਼ਿਰ ਬੋਲੇ ਸੁਨੀਲ ਜਾਖੜ ਕਿਹਾ, ਗੱਲਬਾਤ ਸ਼ੁਰੂ ਕਰਨ...

ਕਿਸਾਨਾਂ ਦੇ ਹੱਕ ਵਿੱਚ ਫ਼ਿਰ ਬੋਲੇ ਸੁਨੀਲ ਜਾਖੜ ਕਿਹਾ, ਗੱਲਬਾਤ ਸ਼ੁਰੂ ਕਰਨ ਲਈ ਵਧੀਆ ਸਮਾਂ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ-ਕਿਸਾਨਾਂ ਦੀ ਬਿਹਤਰੀ ਲਈ ਕੇਂਦਰ ਸਰਕਾਰ ਦਾ ਵਿਜ਼ਨ ਹਮੇਸ਼ਾ ਸਪੱਸ਼ਟ ਰਿਹਾ ਹੈ। ਆਪ ਸਰਕਾਰ ਦੀ ਦੇਖ-ਰੇਖ ਵਿੱਚ ਪੰਜਾਬ ਦੇ ਕਿਸਾਨਾਂ ਦੀ ਝੋਨਾ ਵੇਚਣ ਵਿੱਚ ਵੱਡੇ ਪੱਧਰ ‘ਤੇ ਲੁੱਟ ਕੀਤੀ ਗਈ। ਜਿਸ ਕਾਰਨ ਕਿਸਾਨ ਆਸ ਭਰੀਆਂ ਨਜ਼ਰਾਂ ਨਾਲ ਕੇਂਦਰ ਵੱਲ ਦੇਖ ਰਹੇ ਹਨ। ਇਸ ਲਈ ਗੱਲਬਾਤ ਸ਼ੁਰੂ ਕਰਨ ਲਈ ਹੁਣ ਨਾਲੋਂ ਵਧੀਆ ਸਮਾਂ ਹੋਰ ਕੋਈ ਨਹੀਂ ਹੈ।

RELATED ARTICLES

Most Popular

Recent Comments