ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਬਿਆਨ ਦਿੰਦਿਆਂ ਕਿਹਾ ਹੈ ਕਿ ਸਾਡੀ ਸਰਕਾਰ ਕਿਸਾਨਾਂ ਦੀ ਤਰੱਕੀ ਲਈ ਵਚਨਬੱਧ ਹੈ । PM ਮੋਦੀ ਵੱਲੋਂ ਕਿਸਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਨ ‘ਤੇ ਧੰਨਵਾਦ ਕਰਦਿਆਂ ਕਿਹਾ “ਆਪਣੇ ਪਹਿਲੇ ਫੈਸਲੇ ਰਾਹੀਂ ਦੇਸ਼ ਦੇ ਕਿਸਾਨਾਂ ਨੂੰ ਸਨਮਾਨ ਨਿਧੀ ਦੀ ਅਗਲੀ ਕਿਸ਼ਤੀ ਜਾਰੀ ਕਰਨ ਦੀ ਦਿੱਤੀ ਪ੍ਰਵਾਨਗੀ”
PM ਮੋਦੀ ਵੱਲੋਂ ਕਿਸਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਨ ‘ਤੇ ਸੁਨੀਲ ਜਾਖੜ ਨੇ ਕੀਤਾ ਧੰਨਵਾਦ
RELATED ARTICLES