ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨ ਅੰਦੋਲਨ ਦੌਰਾਨ ਮੀਡੀਆ ਸਾਹਮਣੇ ਪੇਸ਼ ਹੋ ਕੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਹੈ। ਇਸ ਦੌਰਾਨ ਜਾਖੜ ਨੇ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਵਿਚੋਲਗੀ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ। ਇਸ ਤੋਂ ਇਲਾਵਾ ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ‘ਚ ਦਾਇਰ ਕੀਤੇ ਜਵਾਬ ‘ਤੇ ਵੀ ਸਵਾਲ ਚੁੱਕੇ ਗਏ ਹਨ।
ਕਿਸਾਨ ਅੰਦੋਲਨ ਤੇ ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ
RELATED ARTICLES