HomePunjabi NewsLiberal Breakingਕਿਸਾਨ ਅੰਦੋਲਨ ਤੇ ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ

ਕਿਸਾਨ ਅੰਦੋਲਨ ਤੇ ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨ ਅੰਦੋਲਨ ਦੌਰਾਨ ਮੀਡੀਆ ਸਾਹਮਣੇ ਪੇਸ਼ ਹੋ ਕੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਹੈ। ਇਸ ਦੌਰਾਨ ਜਾਖੜ ਨੇ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਵਿਚੋਲਗੀ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ। ਇਸ ਤੋਂ ਇਲਾਵਾ ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ‘ਚ ਦਾਇਰ ਕੀਤੇ ਜਵਾਬ ‘ਤੇ ਵੀ ਸਵਾਲ ਚੁੱਕੇ ਗਏ ਹਨ।

RELATED ARTICLES

Most Popular

Recent Comments