Sunday, July 7, 2024
HomePunjabi NewsLiberal BreakingIPL ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਗੁਜਰਾਤ ਟਾਈਟਨਜ਼ ਨਾਲ

IPL ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਗੁਜਰਾਤ ਟਾਈਟਨਜ਼ ਨਾਲ

ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 66ਵੇਂ ਮੈਚ ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਗੁਜਰਾਤ ਟਾਈਟਨਜ਼ ਨਾਲ ਹੋਵੇਗਾ। ਇਹ ਮੈਚ ਹੈਦਰਾਬਾਦ ਦੇ ਘਰੇਲੂ ਮੈਦਾਨ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ ‘ਚ ਗੁਜਰਾਤ ਨੇ ਘਰੇਲੂ ਮੈਦਾਨ ‘ਤੇ 7 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।

RELATED ARTICLES

Most Popular

Recent Comments