Sunday, July 7, 2024
HomePunjabi NewsLiberal BreakingIPL 'ਚ ਅੱਜ ਸਨਰਾਈਜ਼ਰਸ ਹੈਦਰਾਬਾਦ ਦਾ ਸਾਹਮਣਾ ਲਖਨਊ ਸੁਪਰਜਾਇੰਟਸ ਨਾਲ

IPL ‘ਚ ਅੱਜ ਸਨਰਾਈਜ਼ਰਸ ਹੈਦਰਾਬਾਦ ਦਾ ਸਾਹਮਣਾ ਲਖਨਊ ਸੁਪਰਜਾਇੰਟਸ ਨਾਲ

ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ‘ਚ ਅੱਜ ਸਨਰਾਈਜ਼ਰਸ ਹੈਦਰਾਬਾਦ ਦਾ ਸਾਹਮਣਾ ਲਖਨਊ ਸੁਪਰਜਾਇੰਟਸ ਨਾਲ ਹੋਵੇਗਾ। ਇਹ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ।

RELATED ARTICLES

Most Popular

Recent Comments