ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਮੰਗਲਵਾਰ (20 ਫਰਵਰੀ) ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ ਮੇਅਰ ਕਰਾਰ ਦਿੰਦਿਆਂ ਭਾਜਪਾ ਉਮੀਦਵਾਰ ਦੀ ਜਿੱਤ ਰੱਦ ਕਰ ਦਿੱਤੀ। ਚੋਣ ਅਧਿਕਾਰੀ (ਰਿਟਰਨਿੰਗ ਅਫਸਰ) ਨੂੰ ਨੋਟਿਸ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਅਧਿਕਾਰੀ ਨੇ ਝੂਠ ਬੋਲਿਆ।
ਸੁਪਰੀਮ ਕੋਰਟ ਨੇ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨਿਆ
RELATED ARTICLES