HomePunjabi NewsLiberal Breakingਸੁਪਰੀਮ ਕੋਰਟ ਨੇ 'ਆਪ'-ਕਾਂਗਰਸ ਦੇ ਉਮੀਦਵਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨਿਆ

ਸੁਪਰੀਮ ਕੋਰਟ ਨੇ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨਿਆ

ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਮੰਗਲਵਾਰ (20 ਫਰਵਰੀ) ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ ਮੇਅਰ ਕਰਾਰ ਦਿੰਦਿਆਂ ਭਾਜਪਾ ਉਮੀਦਵਾਰ ਦੀ ਜਿੱਤ ਰੱਦ ਕਰ ਦਿੱਤੀ। ਚੋਣ ਅਧਿਕਾਰੀ (ਰਿਟਰਨਿੰਗ ਅਫਸਰ) ਨੂੰ ਨੋਟਿਸ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਅਧਿਕਾਰੀ ਨੇ ਝੂਠ ਬੋਲਿਆ।

RELATED ARTICLES

Most Popular

Recent Comments