ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿੱਚ ਬੀਆਰਐਸ ਆਗੂ ਕਵਿਤਾ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦਾ ਹੁਕਮ ਦਿੰਦੇ ਹੋਏ, ਸੁਪਰੀਮ ਕੋਰਟ ਨੇ ਸੀਬੀਆਈ ਅਤੇ ਈਡੀ ਨੂੰ ਵੀ ਫਟਕਾਰ ਲਗਾਈ ਅਤੇ ਉਨ੍ਹਾਂ ਦੀ ਜਾਂਚ ਦੇ ਢੰਗ ‘ਤੇ ਸਵਾਲ ਖੜ੍ਹੇ ਕੀਤੇ। ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਦੀ ਧੀ ਅਤੇ ਬੀਆਰਐਸ ਦੀ ਐਮਐਲਸੀ ਕਵਿਤਾ 15 ਮਾਰਚ ਤੋਂ ਪੁਲਿਸ ਹਿਰਾਸਤ ਵਿੱਚ ਹੈ।
ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿੱਚ ਬੀਆਰਐਸ ਆਗੂ ਕਵਿਤਾ ਨੂੰ ਦਿੱਤੀ ਜ਼ਮਾਨਤ
RELATED ARTICLES