ਚੰਡੀਗੜ੍ਹ ਦੇ ਸੈਕਟਰ 2 ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਬੰਦ ਪਈ ਸੜਕ ਨੂੰ ਖੋਲ੍ਹਣ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਉਸ ਫ਼ੈਸਲੇ ਉਤੇ ਰੋਕ ਲਗਾ ਦਿੱਤੀ ਹੈ, ਜਿਸ ਵਿਚ ਹਾਈਕੋਰਟ ਨੇ ਇਸ ਸੜਕ ਨੂੰ ਪਹਿਲੀ ਮਈ ਤੋਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤਕ ਟ੍ਰੇਲ ਬੇਸ ‘ਤੇ ਜਨਤਾ ਲਈ ਖੋਲ੍ਹਣ ਦੇ ਹੁਕਮ ਦਿਤੇ ਸਨ।
ਸੁਪਰੀਮ ਕੋਰਟ ਦਾ ਫੈਂਸਲਾ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦੇ ਸਾਹਮਣੇ ਲੰਘਣ ਵਾਲੀ ਸੜਕ ਆਮ ਰਸਤਾ ਨਹੀਂ
RELATED ARTICLES