Sunday, July 7, 2024
HomePunjabi NewsLiberal Breakingਜਲੰਧਰ ਪੱਛਮੀ ਜਿਮਨੀ ਚੋਣ ਲਈ ਸੁਰਜੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ...

ਜਲੰਧਰ ਪੱਛਮੀ ਜਿਮਨੀ ਚੋਣ ਲਈ ਸੁਰਜੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਰੇ ਨਾਮਜਦਗੀ ਪੇਪਰ

ਜਲੰਧਰ ਪੱਛਮੀ ਜਿਮਨੀ ਚੋਣ ਦੀ ਨਾਮਜ਼ਦਗੀ ਭਰਨ ਦੇ ਲਈ ਅੱਜ ਆਖਰੀ ਦਿਨ ਸੀ ਅੱਜ ਸਾਰੇ ਰਾਜਨੀਤਿਕ ਦਲਾਂ ਨੇ ਆਪਣੇ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਜਲੰਧਰ ਪੱਛਮੀ ਜਿਮਨੀ ਚੋਣ ਲਈ ਸੁਰਜੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਨਾਮਜਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਮਹਿੰਦਰ ਸਿੰਘ ਕੇ.ਪੀ ਤੇ ਜਗੀਰ ਕੌਰ ਉਹਨਾਂ ਨਾਲ ਮੌਜੂਦ ਰਹੇ। ਬੀਬੀ ਜਗੀਰ ਕੌਰ ਨੇ ਦਾਅਵਾ ਕੀਤਾ ਕਿ ਇਸ ਸੀਟ ਤੇ ਉਹ ਜਿੱਤ ਹਾਸਿਲ ਕਰਨਗੇ।

RELATED ARTICLES

Most Popular

Recent Comments