HomePunjabi NewsLiberal Breakingਸੁਸ਼ੀਲ ਕੁਮਾਰ ਰਿੰਕੂ ਨੇ MP ਚਰਨਜੀਤ ਚੰਨੀ ਨੂੰ ਭੇਜਿਆ ਲੀਗਲ ਨੋਟਿਸ

ਸੁਸ਼ੀਲ ਕੁਮਾਰ ਰਿੰਕੂ ਨੇ MP ਚਰਨਜੀਤ ਚੰਨੀ ਨੂੰ ਭੇਜਿਆ ਲੀਗਲ ਨੋਟਿਸ

ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਵਿੱਚ ਪੰਜਾਬ ਪ੍ਰੈੱਸ ਕਲੱਬ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਰੋਧੀਆਂ ਤੇ ਸ਼ਬਦੀ ਹਮਲੇ ਕੀਤੇ। ਰਿੰਕੂ ਨੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਐਮ ਪੀ ਚਰਨਜੀਤ ਚੰਨੀ ਤੇ ਹਮਲਾ ਬੋਲਿਆ। ਰਿੰਕੂ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਝੂਠਾ ਦੱਸਦੇ ਹੋਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਰੀਬ 6 ਪੰਨਿਆਂ ਦਾ ਕਾਨੂੰਨੀ ਨੋਟਿਸ ਭੇਜਿਆ ਹੈ।

RELATED ARTICLES

Most Popular

Recent Comments