Sunday, April 28, 2024
HomePunjabi NewsLiberal Breakingਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ...

ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਨੇ ਆਗਾਮੀ ਚੋਣਾਂ ਬਾਰੇ ਤੇ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ । ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਵੱਡੇ ਚਿਹਰੇ ਸ਼ੀਤਲ ਅਤੇ ਸੁਸ਼ੀਲ ਰਿੰਕੂ ਨੇ ਅਚਾਨਕ ਪਾਰਟੀ ਛੱਡ ਕੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ।

RELATED ARTICLES

Most Popular

Recent Comments