Sunday, April 28, 2024
HomePunjabi NewsLiberal Breakingਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਅੱਜ ਜਲੰਧਰ ਵਿੱਚ ਕੱਢਣਗੇ ਰੋਡ ਸ਼ੋ

ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਅੱਜ ਜਲੰਧਰ ਵਿੱਚ ਕੱਢਣਗੇ ਰੋਡ ਸ਼ੋ

ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਬਾਅਦ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਯਾਨੀ ਸ਼ੁੱਕਰਵਾਰ ਨੂੰ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਸ਼ਾਮ ਕਰੀਬ 4 ਵਜੇ ਜਲੰਧਰ ਦੇ ਸਵਾਮੀ ਵਿਵੇਕਾ ਨੰਦਰ ਚੌਕ (ਵਰਕਸ਼ਾਪ ਚੌਕ) ਤੋਂ ਸ਼ੁਰੂ ਹੋ ਕੇ ਸ਼ਾਮ 6.45 ਵਜੇ ਦੇ ਕਰੀਬ ਡਾ.ਬੀ.ਆਰ.ਅਬੇਦਕਰ ਚੌਕ ਵਿਖੇ ਸਮਾਪਤ ਹੋਵੇਗਾ।

RELATED ARTICLES

Most Popular

Recent Comments